▶
Dailymotion
Home
Trending
US
en
▶
Dailymotion
Built with
v0
ਵਾਹਨਾਂ ਦੀ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ, ਚੋਰੀ ਦੇ ਕਈ ਵਾਹਨ ਹੋਏ ਬਰਾਮਦ – Dailymotion
ਵਾਹਨਾਂ ਦੀ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ, ਚੋਰੀ ਦੇ ਕਈ ਵਾਹਨ ਹੋਏ ਬਰਾਮਦ
0 views
Published 6 months ago
Like
Dislike
Share
Save
E
ETVBHARAT
Verified
102 subscribers
Description
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਮਾੜੇ ਅਨਸਰਾਂ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਲੋਕਾਂ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਸੁਲਤਾਨ ਵਿੰਡ ਦੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਇੱਕ ਮੋਟਰਸਾਈਕਲ ਨਾਲ ਕਾਬੂ ਕੀਤਾ ਤਾਂ ਉਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਉਹਨਾਂ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਪੁਲਿਸ ਅਧਿਕਾਰੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਜਦੋਂ ਰਿਮਾਂਡ ਦੌਰਾਨ ਪੁੱਛਕਿਛ ਕੀਤੀ ਗਈ ਤਾਂ ਉਹਨਾਂ ਕੋਲੋਂ ਛੇ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਉਹਨਾਂ ਕਿਹਾ ਕਿ ਇਹ ਲੋਕ ਮੰਦਰਾ ਗੁਰਦੁਆਰਾ ਅਤੇ ਪਾਰਕਾਂ ਵਿੱਚ ਆਏ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ। ਉਹਨਾਂ ਕਿਹਾ ਕਿ ਇਹਨਾਂ ਦੇ ਖਿਲਾਫ ਵੱਖ-ਵੱਖ ਥਾਣਿਆਂ ਦੇ ਵਿੱਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਉਹਨਾਂ ਕਿਹਾ ਕਿ ਇਹਨਾਂ ਦਾ ਰਿਮਾਂਡ ਪੂਰਾ ਹੋਣ ਤੇ ਅੱਜ ਇਹਨਾਂ ਨੂੰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹਨਾਂ ਦਾ ਰਿਮਾਂਡ ਲੈ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
Related Videos
2:27
ਵਾਹਨਾਂ ਦੀ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ, ਚੋਰੀ ਦੇ ਕਈ ਵਾਹਨ ਹੋਏ ਬਰਾਮਦ
ETVBHARAT
0 views
•
6 months ago

2:52
ਬੈਂਕ ਲੁੱਟ ਦੀ ਵਾਰਦਾਤ 'ਚ ਖੁਲਾਸਾ, ਪਿਸਤੌਲ 'ਤੇ ਲੁੱਟ ਦੀ ਰਕਮ ਨਾਲ ਇੱਕ ਮੁਲਜ਼ਮ ਕਾਬੂ
ETVBHARAT
18 views
•
1 month ago
1:28
ਲੁੱਟ ਖੋਹ ਕਰਨ ਵਾਲਾ ਗਿਰੋਹ ਕਾਬੂ
DayAndNightNewsChd
6 views
•
12 years ago
2:48
ਸਕੀਮ ਲਾ ਕੇ ਦੋ ਪਹੀਆ ਵਾਹਨ ਚੋਰੀ ਕਰਦੇ ਸੀ ਚੋਰ, ਪੁਲਿਸ ਨੇ ਕੀਤੇ ਕਾਬੂ
ETVBHARAT
15 views
•
2 weeks ago
3:57
ਅੰਮ੍ਰਿਤਸਰ 'ਚ ਹੋਏ 2 ਐਨਕਾਉਂਟਰ, 3 ਮੁਲਜ਼ਮ ਕਾਬੂ, 2 ਪਿਸਤੌਲ ਬਰਾਮਦ
ETVBHARAT
1 views
•
3 months ago